ਕਿਸਾਨਾਂ ਦੀ ਆਮਦਨ ‘ਤੇ ਕੋਈ ਟੈਕਸ ਨਹੀਂ – ਜੇਤਲੀ

ਕਿਸਾਨਾਂ ਦੀ ਆਮਦਨ ‘ਤੇ ਕੋਈ ਟੈਕਸ ਨਹੀਂ – ਜੇਤਲੀ

0 0

ਵਿੱਤ ਮੰਤਰੀ ਅਰੁਣ ਜੇਤਲੀ ਨੇ ਲੋਕ ਸਭਾ ‘ਚ ਬੋਲਦਿਆਂ ਕਿਹਾ ਕਿ ਕਿਸਾਨਾਂ ਦੀ ਆਮਦਨ ‘ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।